Sunday, 6 November 2016

Punjabi High Attitude Status For Whatsapp Series-3

Punjabi High Attitude Status For Whatsapp Series-3, Latest Superhit Girl Punjabi Attitude Status For Facebook, Fully High Attitude Status in Punjabi (Find All type Punjabi Status)
Punjabi High Attitude Status For Whatsapp Series-3


ਕਿਸੇ ਨੇ ਪੁਛਿਆ ਕਿਥੇ ਰਹੰਦੇ ਹੋ…ਮੈ ਕਿਹਾ ਔਕਾਤ ਚ ..ਕਦੋ ਤੱਕ?? ..ਜਦੋ ਤੱਕ ਅਗਲਾ ਰਹੇ
ੲਿੱਕ‪ ਸੱਚ‬ ਚੰਗਾ ਹੁੰਦਾ 100 ਝੂਠ ਤੋਂ,1-1 ਝੂਠ ਨਿਰਾ ਜ਼ਹਿਰ ਲਗਦਾ…ਬੋਲਦੇ ਕਿੳੁਂ ਨੇ ਫਿਰ ਅਪਣਿਅਾਂ ਨੂੰ ਝੂਠ,ਜੇ ਹਰ ਝੂਠ‪ ‎ਦਿਲ ‬ਉੱਤੇ ਕਹਿਰ ਲਗਦਾ…‪
ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ …ੳੁਮਰਾਂ ਦੇ ਦਾਅਵੇ ਕੀ… ੲਿਥੇ ਭਰੋਸਾ ਨੀ ਘੜੀ ਦਾ
ਅਾਪਣੇ ਅਸੂਲ ਕੁੱਝ ਇਸ ਤਰ੍ਹਾਂ ਤੋੜਨੇਂ ਪਏ …ਗਲਤੀ ਉਸਦੀ ਸੀ …ਹੱਥ ਮੈਂਨੂੰ ਜੋੜਨੇਂ ਪਏ!!!
ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ।
ਬਚਿਆਂ ਨੂੰ POGO ਨੀ ਕਮ ਕਰਨ ਦਿੰਦਾ ਤੇ ਵਡਿਆਂ ਨੂੰ EGO ।
ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਵਿਕਣ ਵਾਲੇ ਹੋਰ ਵੀ ਨੇਂ,ਜਾ.. ਜਾ ਕੇ ਖਰੀਦ ਲੈ, ਅਸੀ “ਕੀਮਤ” ਨਾਲ ਨੀਂ “ਕਿਸਮਤ” ਨਾਲ ਮਿਲਿਆਂ ਕਰਦੇ ਹਾਂ
ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ…
ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ ਅਣਜਾਨ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ

Punjabi Full Attitude Status

ਕੁੜੀਏ ਬਹੁਤਾ attitude ਨਾ ਵਿਖਾ , ਜਦੋ ਅਸੀਂ ਸਕੂਲ ਚ ਸੀ… ਤੇਰੇ ਵਰਗੀਆਂ ਤੋ ਹੋਮੇਵੋਰਕ ਕਰਵਾਈ ਦਾ ਸੀ
ਆਪਣਿਆਂ ਦੇ ਨਾਲ ਸਮੇਂ ਦਾ ਪਤਾ ਨਹੀ ਲੱਗਦਾ…ਪਰ ਸਮੇਂ ਦੇ ਨਾਲ ਆਪਣਿਆਂ ਦਾ ਜ਼ਰੂਰ ਪਤਾ ਲੱਗ ਜਾਂਦਾ।
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..
ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ… ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ…
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ ਲਵਾ ਦੀ
ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।

High Attitude Status in Punjabi

ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
Attitude Status in Punjabi Series - Series-1 Series-2

More Punjabi Love heart Touching Shayari
Loading...

Related Posts:

0 comments:

Post a Comment